Gurpreet Kaur retweeted
Some people count years, I count reps , the idea is to die young, as late as possible. 💪 #gymlifestyle
Gurpreet Kaur retweeted
ਚਿੜੀਆਂ ਦਾ ਮਰਨ ਗਵਾਰਾਂ ਦਾ ਹਾਸਾ। Meme Game ਕਦੇ ਫੇਰ ਖੇਡ ਲਿਓ ।Pray for peace ☮️ 🕊️ #IndiaPakistanTensions
Gurpreet Kaur retweeted
Some songs break your heart and leave you speechless. youtu.be/4YxAwrW5lOg?si=XtsQ…
Gurpreet Kaur retweeted
Sitharaman says you will be charged 18% GST only on the margin of difference between the purchase and sale price of your old car. So if you bought your car 10 years ago for 10L & manage to sell it today for 1L, you need to pay 18% only on ‘margin of 9L
You thus pay GST of 1,62,000 on a sale of 1 L! So you need to sell your clothes to pay this GST!
Sitharaman is a genius! Figured out how to disrobe people in the winter!
Gurpreet Kaur retweeted
8 ਪੋਹ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ, ਇਸ ਦਿਨ ਚਮਕੌਰ ਦੀ ਗੜ੍ਹੀ ਦੀ ਜੰਗ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਕਈ ਸਿੰਘ ਯੋਧੇ ਸ਼ਹੀਦ ਹੋਏ। ਮਹਾਨ ਸ਼ਹੀਦਾਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ।
Gurpreet Kaur retweeted
ਚਮਕੌਰ ਦੀ ਗੜ੍ਹੀ ਦੀ ਮੰਮਟੀ ਤੇ ਖੜ੍ਹਕੇ ਗੁਰੂ ਗੋਬਿੰਦ ਸਿੰਘ ਜੀ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਨੂੰ ਸ਼ਹੀਦ ਹੁੰਦਾ ਦੇਖਕੇ ਕਹਿ ਰਹੇ ਹਨ
ਕੁਰਬਾਨ ਪਿਦਰ ਸ਼ਾਬਾਸ਼ ਖ਼ੂਬ ਲੜੇ ਹੋ, ਕਿਉਂ ਨਾ ਹੋ ਗੋਬਿੰਦ ਕੇ ਫ਼ਰਜ਼ੰਦ ਬੜੇ ਹੋ “ ( ਮੈਂ ਤੇਰੇ ਤੋਂ ਕੁਰਬਾਨ ਜਾਨਾਂ ਪੁੱਤਰ
ਤੂੰ ਗੁਰੂ ਗੋਬਿੰਦ ਸਿੰਘ ਦਾ ਪੁੱਤਰ ਸੀ, ਤੂੰ ਇੰਝ ਹੀ ਲੜਨਾ ਸੀ)
Gurpreet Kaur retweeted
ਸਾਹਿਬਜ਼ਾਦਾ ਅਜੀਤ ਸਿੰਘ ਜੀ ਜਦੋਂ ਸ਼ਹੀਦ ਹੋ ਗਏ ਤਾਂ ਗੁਰੂ ਗੋਬਿੰਦ ਸਿੰਘ ਜੀ ਨੇ ਕਿਹਾ “ ਪੀਓ ਪਿਆਲਾ ਪਿਰਮ ਕਾ ਸੁਮਨ ਭਏ ਅਸਵਾਰ ਆਜ ਖਾਲਸਾ ਖ਼ਾਸ ਭਇਓ ਸਤਿਗੁਰ ਕੇ ਦਰਬਾਰ “ ( ਏ ਅਕਾਲ ਪੁਰਖ ਵਾਹਿਗੁਰੂ ਮੈਂ ਤੇਰੀ ਇਮਾਨਤ ਤੈਨੂੰ ਸੌਂਪ ਦਿੱਤੀ ਮੈਂ ਉਸ ਕਰਜ਼ੇ ਦੀ ਇੱਕ ਕਿਸ਼ਤ ਅਦਾ ਕਰ ਦਿੱਤੀ ਹੈ ਜਿਸਦਾ ਪ੍ਰਣ ਮੈਂ ਖਾਲਸੇ ਨਾਲ ਕੀਤਾ ਸੀ )
Gurpreet Kaur retweeted
In the end, people always have a way of revealing who they are, you just have to give them the space and time to do so.
No mask can be worn forever. 💯
Gurpreet Kaur retweeted
Seriously, this must be embarrassing for the people who voted for him. It seems like a comedy show.
Gurpreet Kaur retweeted
डिलीट करने का क्या फायदा अब 🤣🤣
400 पार का फॉर्मूला इस वीडियो में डेमो के द्वारा बताया है भाजपा ने।
बटन ऊपर वाला दब रहा है, लेकिन वोट भाजपा को जा रहा है 🤣🤣 teapaw.org/BJP4Haryana/status/179…














